ਅਮੀਰੀ ਤੇ ਗਰੀਬੀ ਦਾ ਫ਼ਰਕ ਮੇਟ ਛੱਡੀਏ ,
ਅਸੀਂ ਅੱਜ ਜੋ ਕਮਾਇਆ ਰੋਟੀ ਓਸੇ ਵਿਚੋ ਖਾਣੀ ਏ
ਅਮੀਰ ਦੀ ਤਾ ਪੈਸੇ ਵਿਚ ਓਲ੍ਜੀ ਏ ਤਾਣੀ ਏ,
ਬੰਦ ਕਰੋ ਸਰਕਾਰਾ ਜੋ ਚੁਪ ਕਰ ਬਹਿੰਦੀਆਂ
ਲੁੱਟਾ ਖੋਹਾਂ ਹੋਣ ਤੇ ਏ ਕੁਜ ਵੀ ਨਾ ਕਹਿੰਦਿਆਂ ,
ਇਕਠੇ ਹੋ ਕੇ `ਤਰਨ` ਏਨੋ ਜੜਾਂ ਵਿਚੋ ਵੱਡੀਏ ,
ਇਕਠੇ ਹੋ ਕੇ `ਤਰਨ` ਏਨੋ ਜੜਾਂ ਵਿਚੋ ਵੱਡੀਏ ,
ਗੱਲ ਤੁਰੀ ਏ ਗਰੀਬੀ ਦੀ ਤਾਂ ਨਤੀਜਾ ਕੋਈ ਕੱਡੀਏ,
ਅਮੀਰਾ ਦੇ ਨਿਆਣੇ home delivery ਕਰਵੋਉਂਦੇ ਨੇ
ਓਏ ਓਹਨਾ ਨੂ ਕੀ ਪਤਾ ਬਹੁਤੇ ਭੁਖੇ ਪੇਟ ਸਾਉਂਦੇ ਨੇ ,
ਕਿਸੇ ਦੀ ਗਰੀਬੀ ਦਾ ਉਡਾਉਂਦਾ ਜੋ ਮਜਾਕ
ਏਹੋ ਜੇਹੇ ਹਾਣੀ ਨਾਲ ਬੋਲ ਬਾਲਾ ਛਡੀਏ,
ਗੱਲ ਤੁਰੀ ਏ ਗਰੀਬੀ ਦੀ ਤਾਂ ਨਤੀਜਾ ਕੋਈ ਕੱਡੀਏ,
ਅਮੀਰੀ ਤੇ ਗਰੀਬੀ ਦਾ ਫ਼ਰਕ ਮੇਟ ਛਡੀਏ,
ਤਰਨਜੀਤ ਬੁੱਟਰ .
9855244522